Wednesday, June 25, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

World

ਤਾਲਿਬਾਨ ਨੇ ਗੁਰਦੁਆਰਾ ਸਾਹਿਬ ;ਤੇ ਕੀਤਾ ਕਬਜਾ

October 08, 2021 03:47 PM

ਕਾਬੁਲ, 7 ਅਕਤੂਬਰ (ਏਜੰਸੀ) : ਦੁਨੀਆਂ ਸਾਹਮਣੇ ਸ਼ਰਾਫ਼ਤ ਦਾ ਨਕਾਬ ਪਾਈ ਤਾਲਿਬਾਨ ਅਫ਼ਗਾਨਿਸਤਾਨ ‘ਚ ਅਜੇ ਵੀ ਓਹੀ ਜੁਲਮ ਢਾਹ ਰਿਹਾ ਹੈ ਜਿਸ ਲਈ ਉਹ ਪਿਛਲੇ ਸ਼ਾਸਨ ਦੌਰਾਨ ਬਦਨਾਮ ਸੀ| ਭਰੋਸੇ ਦੇ ਬਾਵਜੂਦ ਤਾਲਿਬਾਨ ਨੇ ਇਕ ਵਾਰ ਫਿਰ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਇਕ ਗੁਰਦੁਆਰੇ ‘ਤੇ ਹਮਲਾ ਬੋਲਿਆ| ਦਰਅਸਲ ਬੀਤੇ ਦਿਨ ਤਾਲਿਬਾਨੀ ਲੜਾਕੇ ਹਥਿਆਰਾਂ ਦੇ ਨਾਲ ਗੁਰਦੁਆਰੇ ‘ਚ ਦਾਖ਼ਲ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਤੋੜਭੰਨ ਕਰ ਦਿμਤੇ ਤੇ ਕਈ ਲੋਕਾਂ ਨੂੰ ਆਪਣੇ ਨਾਲ ਹਿਰਾਸਤ ‘ਚ ਲੈ ਲਿਆ| ਇੰਡੀਅਨ ਵਰਲਡ ਫੋਰਮ ਦੇ  ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਇਸ ਗμਲ ਦੀ ਪੁਸ਼ਟੀ ਕੀਤੀ ਕਿ
ਤਾਲਿਬਾਨੀ ਅਧਿਕਾਰੀਆਂ ਅਧਿਕਾਰੀ ਗੁਰਦੁਆਰੇ ‘ਚ ਦਾਖ਼ਲ ਹੋਏ| ਪੁਨੀਤ ਨੇ ਕਿਹਾ ਕਿ ਅਣਪਛਾਤੇ ਭਾਰੀ ਹਥਿਆਰਾਂ ਨਾਲ ਲੈਸ ਤਾਲਿਬਾਨੀ ਲੜਾਕਿਆਂ ਦਾ ਇਕ ਗਰੁμਪ ਗੁਰਦੁਆਰੇ ‘ਚ ਦਾਖਲ ਹੋਇਆ| ਉਨ੍ਹਾਂ ਇਹ ਵੀ ਦμਸਿਆ ਕਿ ਤਾਲਿਬਾਨੀਆਂ ਨੇ ਸਿਖ ਭਾਈਚਾਰੇ ਦੇ ਕਈ ਲੋਕਾਂ ਨੂੰ ਆਪਣੀ ਹਿਰਾਸਤ ‘ਚ ਲਿਆ ਹੈ| ਮਿਲੀ ਜਾਣਕਾਰੀ ਦੇ ਮੁਤਾਬਕ ਗੁਰਦੁਆਰੇ ‘ਚ ਦਾਖਲ ਹੋਣ ਵਾਲੇ ਤਾਲਿਬਾਨੀ ਲੜਾਕਿਆਂ ਨੇ ਗੁਰਦੁਆਰੇ ‘ਚ ਲμਗੇ ਸਾਰੇ ਸੀਸਟੀਵੀ ਕੈਮਰਿਆਂ ਨੂੰ ਤੋੜ ਦਿμਤਾ| 

Have something to say? Post your comment

More from World

ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ !

ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ !

ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ

ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ

ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ

ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ

ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ

ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ

ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

ਅਮਰੀਕਾ ਤੋਂ ਆਈ ਖੁਸ਼ਖਬਰੀ! ਹਰਜੱਸ ਕੌਰ ਖਾਲਸਾ ਦੀ ਧਾਰਮਿਕ ਐਲਬਮ ਨੇ ਜਿੱਤਿਆ ਗਰੈਮੀ ਅਵਾਰਡ !

ਤੁਰਕੀ, ਲੇਬਨਾਨ, ਸੀਰੀਆ ਵਿੱਚ ਕੁਦਰਤ ਦਾ ਕਹਿਰ, ਭੂਚਾਲ ਕਾਰਨ ਹੁਣ ਤੱਕ 1000 ਤੋਂ ਵੱਧ ਮੌਤਾਂ, ਦੂਜੇ ਦੇਸ਼ਾਂ ਨੂੰ ਮੱਦਦ ਦੀ ਕੀਤੀ ਗਈ ਅਪੀਲ

ਤੁਰਕੀ, ਲੇਬਨਾਨ, ਸੀਰੀਆ ਵਿੱਚ ਕੁਦਰਤ ਦਾ ਕਹਿਰ, ਭੂਚਾਲ ਕਾਰਨ ਹੁਣ ਤੱਕ 1000 ਤੋਂ ਵੱਧ ਮੌਤਾਂ, ਦੂਜੇ ਦੇਸ਼ਾਂ ਨੂੰ ਮੱਦਦ ਦੀ ਕੀਤੀ ਗਈ ਅਪੀਲ

ਕੈਨੇਡਾ ਵਿੱਚ ਵਾਪਰੀ ਛੁਰੇਬਾਜੀ ਦੀ ਘਟਨਾ ਵਿੱਚ 10 ਦਾ ਕਤਲ 15 ਜਣੇ ਜਖਮੀ

ਕੈਨੇਡਾ ਵਿੱਚ ਵਾਪਰੀ ਛੁਰੇਬਾਜੀ ਦੀ ਘਟਨਾ ਵਿੱਚ 10 ਦਾ ਕਤਲ 15 ਜਣੇ ਜਖਮੀ

ਕੈਨੇਡਾ ਪੱਕੇ ਹੋਣ ਦੇ ਮਾਮਲੇ ਵਿੱਚ ਪੰਜਾਬ ਦੇ ਪੁੱਤ ਬਣੇ ਸਭ ਤੋਂ ਮੋਹਰੀ

ਕੈਨੇਡਾ ਪੱਕੇ ਹੋਣ ਦੇ ਮਾਮਲੇ ਵਿੱਚ ਪੰਜਾਬ ਦੇ ਪੁੱਤ ਬਣੇ ਸਭ ਤੋਂ ਮੋਹਰੀ