Wednesday, June 25, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

Punjab

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

March 02, 2023 05:03 PM

ਕੈਨੇਡਾ ਰਹਿੰਦੇ ਐਨ ਆਰ ਆਈਜ਼ ਬਹੁਤ ਹੀ ਲੰਬੇ ਸਮੇਂ ਤੋਂ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਮੰਗ ਕਰ ਰਹੇ ਸਨ ਤਾਂ ਜੋ ਆਪਣੀ ਜਨਮ ਭੂਮੀ ਪੰਜਾਬ ਜਾਣ ਮੌਕੇ ਘੱਟੋ-ਘੱਟ ਖੱਜਲ-ਖੁਆਰੀ ਹੋਏ।
ਕੈਨੇਡਾ ਤੋਂ ਦਿੱਲੀ ਤੇ ਫਿਰ ਦਿੱਲੀ ਤੋਂ ਅਮ੍ਰਿਤਸਰ ਦਾ ਸਫਰ ਬਹੁਤ ਹੀ ਅਕਾ ਦੇਣ ਵਾਲਾ ਸੀ, ਪਰ ਹੁਣ ਇਹ ਸੱਮਸਿਆ ਹੱਲ ਹੋ ਗਈ ਹੈ, ਇਟਲੀ ਦੀ ਨਿਓਸ ਏਅਰਲਾਈਨ ਨੇ 6 ਅਪ੍ਰੈਲ ਤੋਂ ਅਮ੍ਰਿਤਸਰ ਤੋਂ ਟੋਰੰਟੋ ਅਤੇ ਅਮਰੀਕਾ ਲਈ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਇਸ ਖਬਰ ਤੋਂ ਬਾਅਦ ਕੈਨੇਡਾ ਭਰ ਵਿੱਚ ਵੱਸਦੇ ਪੰਜਾਬੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਨਿਓਸ ਏਅਰਲਾਈਨ ਵਾਇਆ ਇਟਲੀ ਇਹ ਰੂਟ ਦੀ ਸ਼ੁਰੂਆਤ ਕਰੇਗੀ।

Have something to say? Post your comment

 

More from Punjab

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ  ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਰਹੱਦੀ ਖੇਤਰਾਂ ‘ਚ ਮਾਈਨਿੰਗ ‘ਤੇ ਰੋਕ

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਰਹੱਦੀ ਖੇਤਰਾਂ ‘ਚ ਮਾਈਨਿੰਗ ‘ਤੇ ਰੋਕ